Home

Welcome to My Christian Blog

  • Verse of the day

    4th Aug 2019 by

    ਯਹੋਵਾਹ ਹੀ ਹੈ ਜਿਸ ਨੇ ਧਰਤੀ ਨੂੰ ਬਣਾਇਆ। ਉਸ ਨੇ ਇਸ ਨੂੰ ਸਿਰਜਿਆ ਅਤੇ ਇਸ ਦੀ ਬੁਨਿਆਦ ਉੱਤੇ ਸਥਾਪਿਤ ਕੀਤਾ ਹੈ। ਯਹੋਵਾਹ ਉਸਦਾ ਨਾਮ ਹੈ। ਯਹੋਵਾਹ ਆਖਦਾ ਹੈ, “ਯਹੂਦਾਹ, ਮੇਰੇ ਅੱਗੇ ਪ੍ਰਾਰਥਨਾ ਕਰ। ਮੈਂ ਤੇਰੀ ਪ੍ਰਾਰਥਨਾ ਸੁਣਾਂਗਾ। ਮੈਂ ਤੈਨੂੰ ਬਹੁਤ ਮਹੱਤਵਪੂਰਣ ਭੇਤ ਦੱਸਾਂਗਾ। ਤੂੰ ਇਹ ਗੱਲਾਂ ਪਹਿਲਾਂ ਕਦੇ ਨਹੀਂ ਸੁਣੀਆਂ।ਯਿਰਮਿਯਾਹ 33:2-3

  • ਅੱਯੂਬ 29

    4th Aug 2019 by

    ਅੱਯੂਬ ਆਪਣੀ ਗੱਲ ਜਾਰੀ ਰੱਖਦਾ 29 ਅੱਯੂਬ ਨੇ ਆਪਣੀ ਕਹਾਣੀ ਜਾਰੀ ਰੱਖੀ ਅਤੇ ਆਖਿਆ, 2 “ਕਾਸ਼ ਮੇਰਾ ਜੀਵਨ ਹੁੰਦਾ ਜਿਵੇਂ ਇਹ ਕੁਝ ਮਹੀਨੇ ਪਹਿਲਾਂ ਸੀ।    ਉਸ ਵੇਲੇ, ਪਰਮੇਸ਼ੁਰ ਨੇ ਮੇਰਾ ਖਿਆਲ ਰੱਖਿਆ ਅਤੇ ਮੇਰੀ ਦੇਖ-ਭਾਲ ਕੀਤੀ।3 ਉਸ ਵੇਲੇ ਪਰਮੇਸ਼ੁਰ ਦੀ ਰੌਸ਼ਨੀ ਮੇਰੇ ਉੱਤੇ ਚਮਕਦੀ ਸੀ, ਤਾਂ ਜੋ ਮੈਂ ਹਨੇਰੇ ਵਿੱਚ ਤੁਰ ਸੱਕਾਂ।    ਪਰਮੇਸ਼ੁਰ ਨੇ ਮੈਨੂੰ ਸਹੀ ਜੀਵਨ ਢੰਗ ਦਰਸਾਇਆ ਸੀ।4 ਮੈਂ… Read more

View all posts

Follow My Blog

Get new content delivered directly to your inbox.

Design a site like this with WordPress.com
Get started